‘ਸ਼ਬਦ ਜੰਗ’ : ਇਤਿਹਾਸ ਤੇ ਸਮਕਾਲ ਨੂੰ ਵੇਖਣ ਦਾ ਨਿਵੇਕਲਾ ਰਾਹ

‘ਸ਼ਬਦ ਜੰਗ’ : ਇਤਿਹਾਸ ਤੇ ਸਮਕਾਲ ਨੂੰ ਵੇਖਣ ਦਾ ਨਿਵੇਕਲਾ ਰਾਹ

ਮਨਪ੍ਰੀਤ ਕੌਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਡਾ. ਸੇਵਕ ਸਿੰਘ ਦੀ ਕਿਤਾਬ ਸ਼ਬਦ ਜੰਗ ਦੁਨੀਆ ਭਰ ਦੇ ਗਿਆਨ ਖੇਤਰ ਵਿੱਚ ਵਿਲੱਖਣ ਅਤੇ ਮੌਲਿਕ ਹਸਤਾਖਰ ਹੈ । ਕਿਤਾਬ ਸ਼ੁਰੂ ਕਰਦਿਆਂ ਟੀਚਾ ਮਿਥਿਆ ਸੀ ਕਿ ਕੋਈ ਪੰਜ ਕੁ ਦਿਨਾਂ ਵਿੱਚ ਇਹ ਕਿਤਾਬ ਮੁਕਾ ਲਈ ਜਾਵੇਗੀ ਪਰ ਕਿਤਾਬ ਵਧੇਰੇ ਸੰਘਣੀ ਤੇ ਜਟਿਲ ਹੋਣ...